स्वास्थ्य
ਦੁਨੀਆ ਦੇ Top 50 ਪ੍ਰਦੂਸ਼ਿਤ ਸ਼ਹਿਰਾਂ 'ਚੋਂ 49 ਸ਼ਹਿਰ ਭਾਰਤੀ! ਜਾਣੋ ਪੰਜਾਬ ਦੇ ਕਿਹੜੇ-ਕਿਹੜੇ ਇਲਾਕੇ ਸ਼ਾਮਲ

Tuesday, Nov 10, 2026 ।
ਨਵੀਂ ਦਿੱਲੀ, (ਏਜੰਸੀ)- ਦੁਨੀਆ ਦੇ 50 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ ਹਨ। ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) ਦੇ ਅੰਕੜਿਆਂ ਅਨੁਸਾਰ ਰਾਜਸਥਾਨ ਦਾ ਸ਼੍ਰੀਗੰਗਾਨਗਰ ਮੰਗਲਵਾਰ ਸਵੇਰੇ 9:54 ਵਜੇ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਸੀ, ਜਿਸ ਦਾ ਏ. ਕਿਊ. ਆਈ. 821 ਸੀ।
ਭਾਰਤ ਤੋਂ ਇਲਾਵਾ ਇਸ ਸੂਚੀ ’ਚ ਪਾਕਿਸਤਾਨ ਦਾ ਸਿਰਫ਼ ਲਾਹੌਰ ਸ਼ਹਿਰ ਹੀ ਸ਼ਾਮਲ ਸੀ। ਲਾਹੌਰ 430 ਦੇ ਏ. ਕਿਊ. ਆਈ. ਨਾਲ 14ਵੇਂ ਨੰਬਰ ’ਤੇ ਹੈ। ਦੀਵਾਲੀ ਤੋਂ ਬਾਅਦ ਦਿੱਲੀ ਤੋਂ ਮੱਧ ਪ੍ਰਦੇਸ਼ ਤੱਕ ਪ੍ਰਦੂਸ਼ਣ ਗੰਭੀਰ ਬਣਿਆ ਹੋਇਆ ਹੈ। ਮੰਗਲਵਾਰ ਸਵੇਰੇ 6 ਵਜੇ ਦਿੱਲੀ ਦੇ ਚਾਂਦਨੀ ਚੌਕ ’ਚ ਏ. ਕਿਊ. ਆਈ. 400 ਤੋਂ ਵੱਧ ਹੋ ਗਿਆ, ਜਦੋਂ ਕਿ ਕਈ ਇਲਾਕਿਆਂ ’ਚ ਇਹ 300 ਤੋਂ ਵੱਧ ਦਰਜ ਕੀਤਾ ਗਿਆ।