खेल
UAE ਨੂੰ 7 ਵਿਕਟਾਂ ਨਾਲ ਹਰਾ ਕੇ ਭਾਰਤ ਸੈਮੀਫਾਈਨਲ ''ਚ, ਸੂਰਿਆਵੰਸ਼ੀ ਦਾ ਧਮਾਕੇਦਾਰ ਦੋਹਰਾ ਸੈਂਕੜਾ

Tuesday, Nov 24, 2026 ।
ਸਪੋਰਟਸ ਡੈਸਕ- ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ ਟੂਰਨਾਮੈਂਟ 'ਚ ਦੋਹਾ ਵਿਖੇ ਅੱਜ ਭਾਰਤ ਦਾ ਸਾਹਮਣਾ ਯੂਏਈ ਨਾਲ ਹੋਇਆ। ਮੈਚ ਵਿਚ ਭਾਰਤ ਨੇ ਯੂਏਈ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਯੂਏਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਯੂਏਈ ਨੇ ਨਿਰਧਾਰਤ 50 ਓਵਰਾਂ 'ਚ 8 ਵਿਕਟਾਂ ਗੁਆ ਕੇ 249 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 250 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ 14.2 ਓਵਰਾਂ 'ਚ 3 ਵਿਕਟਾਂ ਗੁਆ ਕੇ 254 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਵੈਭਵ ਸੂਰਿਆਵੰਸ਼ੀ ਦੇ ਧਮਾਕੇਦਾਰ ਸੈਂਕੜੇ ਦੀ ਬਦੌਲਤ 134 ਦੌੜਾਂ ਬਣਾ ਲਈਆਂ ਹਨ। ਇਸ ਤੋਂ ਬਾਅਦ ਵੈਭਵ ਨੇ 53 ਗੇਂਦਾਂ 'ਚ 7 ਚੌਕੇ ਤੇ 28 ਛੱਕਿਆਂ ਨਾਲ ਡਬਲ ਸੈਂਚਰੀ ਠੋਕ ਕੇ ਇਤਿਹਾਸ ਰਚ ਦਿੱਤਾ ਹੈ।