🔥 TRENDING સુરતમાં નવરાત્રિ દરમિયાન ડૉ. કલ્પના સવ... સુરતમાં ખાનગી લક્ઝરી બસોના ચલકો દ્વારા... સુરતમાં નાસીરનગર ડિમોલિશન વિવાદમાં વિસ... अंबाला में पटाखों पर 8 नवंबर से 31 जनव... સુરતના હીરા કામદારોની ઓવરટાઇમ અને બોનસ... भगवान बाल्मीकि महाराज जी के जन्मोत्सव...
24 Oct 2026•
ગુજરાતી मराठी ਪੰਜਾਬੀ বাংলা
Politics

1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

✍️ Reporter: Shamsher Singh 🗓 24 Oct 2026, 09:30 PM 👁 17
Share: 💬 WhatsApp 📘 Facebook 𝕏 Post

1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
‎Saturday, Oct 24, 2026 ।
‎ਚੰਡੀਗੜ੍ਹ- ਚੰਡੀਗੜ੍ਹ ਪੁਲਸ ਲਈ 1 ਨਵੰਬਰ ਯਾਨੀ ਐਤਵਾਰ ਦਾ ਦਿਨ ਖਾਸ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਦੇ ਸਥਾਪਨਾ ਦਿਵਸ ਮੌਕੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 1 ਨਵੰਬਰ ਨੂੰ ਚੰਡੀਗੜ੍ਹ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਚੰਡੀਗੜ੍ਹ ਪੁਲਸ ਦੁਆਰਾ ਆਯੋਜਿਤ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣਗੇ।
‎ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਪੁਲਸ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
📲Get App