ਇਤਿਹਾਸ ਵਿੱਚ ਪਹਿਲੀ ਵਾਰ ਭਾਰਤੀ ਕ੍ਰਿਕਟ ਟੀਮ ਦੇ ਕਿਸੇ ਵੀ ਫਾਰਮਿਟ ਵਿੱਚ ਪੰਜਾਬ ਦੇ ਚਾਰ ਖਿਡਾਰੀ ਇਕੱਠੇ ਖੇਡੇ । ਜੋ ਕੇ ਪੰਜਾਬੀਆਂ ਲਈ ਬਹੁਤ ਹੀ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ।