🔥 TRENDING Suriya Announces Summer Release for Up... Arunachal Pradesh Releases 4 Anti‑Dam... Indian Army Refutes Pakistan Claim of... बलिया में ताप्ती गंगा एक्सप्रेस के चपे... Arunachal Tiger Sighting Forces Motori... J&K Introduces 25% Domicile Quota in P...
07 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ''ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ

✍️ Reporter: Shamsher Singh 🗓 07 Nov 2026, 08:30 PM 👁 13
Share: 💬 WhatsApp 📘 Facebook 𝕏 Post

ਪੰਜਾਬ ''ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ

ਪੰਜਾਬ ''ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ
‎Saturday, Nov 07, 2026।
‎ਬੇਗੋਵਾਲ (ssm)- ਹਲਕਾ ਭੁਲੱਥ ਦੀ ਸਿਆਸਤ ਨਾਲ ਜੁੜੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚਣਗੇ। ਜਿੱਥੇ ਉਹ ਬੀਬੀ ਜਗੀਰ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਿਲ ਕਰਨਗੇ।
‎
‎ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬਾਅਦ ਦੁਪਹਿਰ ਬੇਗੋਵਾਲ ਵਿਖੇ ਪਹੁੰਚਣਗੇ। ਜਿੱਥੇ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਤੋਂ ਬਾਅਦ ਹਲਕਾ ਭੁਲੱਥ ਦੀ ਸਿਆਸਤ ਵਿੱਚ ਵੱਡਾ ਹੁਲਾਰਾ ਆਵੇਗਾ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਹੋਏ ਹਨ
📲Get App