🔥 TRENDING Haryana Under-23s Women Face Uttarakha... दोस्त की शादी में शराब पीने की घटना पर... 📰 NEED24 NEWS IMD Warns of Dense Fog Over Delhi, Pun... मंगलपुर नदी पर पुल क्षतिग्रस्त, लोहे क... अजमेर में चाकू लेकर घूमते व्यक्तियों क...
27 Nov 2026•
ગુજરાતી मराठी ਪੰਜਾਬੀ বাংলা
Weather

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

✍️ Reporter: Shamsher Singh 🗓 27 Nov 2026, 09:34 AM 👁 17
Share: 💬 WhatsApp 📘 Facebook 𝕏 Post
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ
‎
‎Need24
‎
‎ਮੋਹਾਲੀ 27 ਨਵੰਬਰ, 2026 :ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
‎ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.4 ਡਿਗਰੀ ਘੱਟ, 9.4 ਡਿਗਰੀ ਸੈਲਸੀਅਸ ਸੀ।
‎
‎ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੁਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ
📲Get App