Weather
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

Need24
ਮੋਹਾਲੀ 27 ਨਵੰਬਰ, 2026 :ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.4 ਡਿਗਰੀ ਘੱਟ, 9.4 ਡਿਗਰੀ ਸੈਲਸੀਅਸ ਸੀ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੁਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ