🔥 TRENDING राजकीय क्षेत्रातील दिग्गज मान्यवर कांश... भीलवाड़ा में 72 वर्षीय कमला देवी की हत... Shah to Attend State Foundation Day Pr... Delhi Launches Automated Vehicle Fitne... Momo Nation Cafe Expands Franchise Net... HM Shah to Join ‘Loktantra Bachao, Ara...
05 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਦੀ ਸਿਆਸਤ ''ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ ਦੂਜਾ ਝਟਕਾ

✍️ Reporter: Shamsher Singh 🗓 05 Nov 2026, 08:44 PM 👁 12
Share: 💬 WhatsApp 📘 Facebook 𝕏 Post

ਪੰਜਾਬ ਦੀ ਸਿਆਸਤ ''ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ ਦੂਜਾ ਝਟਕਾ

ਪੰਜਾਬ ਦੀ ਸਿਆਸਤ ''ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ ਦੂਜਾ ਝਟਕਾ
‎Thursday, Nov 05, 2026 ।
‎ਪਟਿਆਲਾ (need24): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫੈਸਲੇ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ 'ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।
📲Get App