🔥 ट्रेंडिंग रामपुर ഭരണഘടന സംരക്ഷണ സദസ്സ് നടന്നു ગાય માતાને રાષ્ટ્રીય પ્રાણી બનાવવા માટ... रामपुर संविधान दिवस पर अखिलेश यादव का बड़ा दा... हाजिपुर के सुमरावा में पुल निर्माण को...
27 नव. 2026•
ગુજરાતી मराठी ਪੰਜਾਬੀ বাংলা
खेल

ਮੰਤਰੀ ਖੁੱਡੀਆਂ ਅੱਜ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ।

✍️ रिपोर्टर: Shamsher Singh 🗓 27 नव. 2026, 10:37 AM 👁 21
शेयर करें: 💬 WhatsApp 📘 Facebook 𝕏 Post
ਮੰਤਰੀ ਖੁੱਡੀਆਂ ਅੱਜ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ।
‎
‎Need24
‎ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਪੱਲਣਪੁਰ, ਨਿਊ ਚੰਡੀਗੜ੍ਹ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਉਦਘਾਟਨ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸੈਰ-ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਇਹ ਤਿੰਨ ਰੋਜ਼ਾ ਮੇਲਾ 27 ਤੋਂ 29 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਮੇਲੇ ਰਾਹੀਂ ਘੋੜਸਵਾਰੀ ਖੇਡਾਂ, ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
📲Get App