🔥 TRENDING चंद्रगुप्त कोयला परियोजना में बाहरी गा... Woman Alerts Lover About Husband's Wal... Five Must‑Watch OTT Releases Launching... गामछ-भवानीपुरा के खेड़ा माताजी मंदिर म... डीडवाना-कुचामन में लाडनू तहसील के दशहर... Actor Yash urges viewers to watch Rama...
20 Oct 2026•
ગુજરાતી मराठी ਪੰਜਾਬੀ বাংলা
Weather

ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

✍️ Reporter: Shamsher Singh 🗓 20 Oct 2026, 01:10 PM 👁 10
Share: 💬 WhatsApp 📘 Facebook 𝕏 Post

ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
‎Tuesday, Oct 20, 2026।
‎ਚੰਡੀਗੜ੍ਹ: ਪੰਜਾਬ ਦੇ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਸਵੇਰ-ਸ਼ਾਮ ਨੂੰ ਖੁੱਲ੍ਹੇ ਇਲਾਕਿਆਂ ਵਿਚ ਹਲਕੀ-ਹਲਕੀ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਚੁੱਕਿਆ ਹੈ। ਪਹਾੜਾਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਆ ਰਹੀ ਹੈ। ਹਾਲਾਂਕਿ ਦਿਨ ਦੇ ਸਮੇਂ ਗਰਮੀ ਬਰਕਰਾਰ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਮੌਸਮ ਵਿਭਾਗ ਅਨੁਸਾਰ ਫਿਲਹਾਲ ਘੱਟੋ-ਘੱਟ ਅਗਲੇ 7 ਦਿਨ ਤਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
‎ਮੌਸਮ ਵਿਭਾਗ ਮੁਤਾਬਕ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਇਸ ਵੇਲੇ Western Disturbance ਬਣਿਆ ਹੋਇਆ ਹੈ, ਪਰ ਇਸ ਦੇ ਬਾਵਜੂਦ 26 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਕਿਸੇ ਕਿਸਮ ਦਾ ਅਲਰਟ ਵੀ ਜਾਰੀ ਨਹੀਂ ਕੀਤਾ ਗਿਆ।
📲Get App