🔥 TRENDING સુરતમાં સચીન-હજીરા હાઈવે પર હિટ-એન્ડ-ર... सिविल विधिक साक्षरता अभियान Dera fishing band karo સુરત મહાનગરપાલિકાએ ગેરકાયદે દબાણો સામે... জলঙ্গী নদীর ধারে অবৈধভাবে মাটি কাটার অ... સુરતના પ્રખ્યાત વકીલના 16 વર્ષીય પુત્ર...
03 Nov 2026•
ગુજરાતી मराठी ਪੰਜਾਬੀ বাংলা
Travel

ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ ਸੁਵਿਧਾ ਫਾਰਮ

✍️ Reporter: Shamsher Singh 🗓 03 Nov 2026, 09:45 PM 👁 12
Share: 💬 WhatsApp 📘 Facebook 𝕏 Post

ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ ਸੁਵਿਧਾ ਫਾਰਮ

ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ ਸੁਵਿਧਾ ਫਾਰਮ
‎Tuesday, Nov 03, 2026।
‎ਬਿਜ਼ਨੈੱਸ ਡੈਸਕ - ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਇਬੋਲਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਭਾਰਤੀ ਹਵਾਈ ਅੱਡੇ 'ਤੇ ਯਾਤਰੀਆਂ ਦੀ ਸਿਹਤ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ। ਹੁਣ ਯੂਏਈ ਸਮੇਤ ਹੋਰ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕੁਝ ਮਹੱਤਵਪੂਰਨ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਹੋਵੇਗਾ। ਆਓ ਨਵੇਂ ਨਿਯਮ ਬਾਰੇ ਜਾਣੀਏ
‎ਇਕ ਨਿਊਜ਼ ਵੈਬਸਾਈਟ ਦੀ ਰਿਪੋਰਟ ਅਨੁਸਾਰ, ਯੂਏਈ ਤੋਂ ਭਾਰਤ ਆਉਣ ਵਾਲੇ ਸਾਰੇ ਯਾਤਰੀਆਂ ਲਈ ਏਅਰ ਸੁਵਿਧਾ ਸਵੈ-ਘੋਸ਼ਣਾ ਫਾਰਮ ਭਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਫਾਰਮ ਪਹੁੰਚਣ ਦੇ 24 ਘੰਟਿਆਂ ਦੇ ਅੰਦਰ ਔਨਲਾਈਨ ਜਮ੍ਹਾ ਕਰਨਾ ਲਾਜ਼ਮੀ ਹੈ। ਯਾਤਰੀ ਨੂੰ ਕਿਸੇ ਵੀ ਆਧਾਰ 'ਤੇ ਕੋਈ ਛੋਟ ਨਹੀਂ ਦਿੱਤੀ ਗਈ ਹੈ।
‎
‎ਇਹ ਨਿਯਮ ਸਾਰੇ ਅੰਤਰਰਾਸ਼ਟਰੀ ਯਾਤਰੀਆਂ 'ਤੇ ਲਾਗੂ ਹੁੰਦਾ ਹੈ, ਜਿਸ ਵਿੱਚ ਭਾਰਤੀ ਪਾਸਪੋਰਟ ਧਾਰਕ, ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਧਾਰਕ ਅਤੇ ਵਿਦੇਸ਼ੀ ਪਾਸਪੋਰਟ ਵਾਲੇ ਯਾਤਰੀ ਸ਼ਾਮਲ ਹਨ।
📲Get App