🔥 TRENDING ਪੋਲਟਰੀ ਸੰਕਟ: 6 ਦਿਨਾਂ ''ਚ ਕਰੀਬ 50,000 ਮ... Meghalaya CM surveys setup for Israel... Pakistan's ISI adopts multi-camp strat... RBI proposes stricter verification for... Tripura CM Manik Saha Announces 58 New... Bir, Himachal Pradesh Highlighted in R...
07 Nov 2026•
ગુજરાતી मराठी ਪੰਜਾਬੀ বাংলা
Automobile

BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ ਭਾਜੜਾਂ

✍️ Reporter: Shamsher Singh 🗓 07 Nov 2026, 07:51 PM 👁 9
Share: 💬 WhatsApp 📘 Facebook 𝕏 Post

BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ ਭਾਜੜਾਂ

BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ ਭਾਜੜਾਂ
‎Friday, Nov 07, 2026 - 02:34 PM ।
‎ਪਟਿਆਲਾ (ਵੈੱਬ ਡੈਸਕ): ਪਟਿਆਲਾ ਦੇ ਰਾਜਪੁਰਾ ਵਿਚ ਅੱਜ ਇਕ ਚੱਲਦੀ ਟ੍ਰੇਨ ਨੂੰ ਭਿਆਨਕ ਅੱਗ ਲੱਗ ਗਈ, ਜਿਸ ਮਗਰੋਂ ਯਾਤਰੀਆਂ ਵਿਚ ਹਫੜਾ-ਦਫੜੀ ਮੱਚ ਗਈ। ਘਟਨਾ ਮਗਰੋਂ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਜਾਰੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਅਲਰਟ ਕੀਤਾ ਗਿਆ।
‎
‎
‎ਦੱਸਿਆ ਜਾ ਰਿਹਾ ਹੈ ਕਿ ਇਹ ਟ੍ਰੇਨ ਅੰਮ੍ਰਿਤਸਰ ਜਾ ਰਹੀ ਸੀ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਤੇ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਰੇਲਵੇ ਵੱਲੋਂ ਬਚਾਅ ਕਾਰਜ ਤੇ ਜਾਂਚ ਜਾਰੀ ਹੈ
📲Get App