🔥 TRENDING Eight Arrested in Jodhpur Land Scam In... ਮਾਨਸਾ ਮੋਰਚੇ ''ਚ ਪਹੁੰਚੇ The Great Khali... લિલીયા મોટામાં પી.આઈ.પી.જે. રામાણી દ્વ... વિરમગામ GIDCમાં રબર કિંગ ટાયર કંપનીના... ಜಾಲಹಳ್ಳಿಯಲ್ಲಿ ಇಂದು ಬರಕೋ ಪದ ಬರಕೋ ನಾಟಕ -... ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ...
07 Nov 2026•
ગુજરાતી मराठी ਪੰਜਾਬੀ বাংলা
Automobile

BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ ਭਾਜੜਾਂ

✍️ Reporter: Shamsher Singh 🗓 07 Nov 2026, 07:51 PM 👁 13
Share: 💬 WhatsApp 📘 Facebook 𝕏 Post

BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ ਭਾਜੜਾਂ

BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ ਭਾਜੜਾਂ
‎Friday, Nov 07, 2026 - 02:34 PM ।
‎ਪਟਿਆਲਾ (ਵੈੱਬ ਡੈਸਕ): ਪਟਿਆਲਾ ਦੇ ਰਾਜਪੁਰਾ ਵਿਚ ਅੱਜ ਇਕ ਚੱਲਦੀ ਟ੍ਰੇਨ ਨੂੰ ਭਿਆਨਕ ਅੱਗ ਲੱਗ ਗਈ, ਜਿਸ ਮਗਰੋਂ ਯਾਤਰੀਆਂ ਵਿਚ ਹਫੜਾ-ਦਫੜੀ ਮੱਚ ਗਈ। ਘਟਨਾ ਮਗਰੋਂ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਜਾਰੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਅਲਰਟ ਕੀਤਾ ਗਿਆ।
‎
‎
‎ਦੱਸਿਆ ਜਾ ਰਿਹਾ ਹੈ ਕਿ ਇਹ ਟ੍ਰੇਨ ਅੰਮ੍ਰਿਤਸਰ ਜਾ ਰਹੀ ਸੀ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਤੇ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਰੇਲਵੇ ਵੱਲੋਂ ਬਚਾਅ ਕਾਰਜ ਤੇ ਜਾਂਚ ਜਾਰੀ ਹੈ
📲Get App