🔥 TRENDING Poland Eyes Indian Investment Beyond D... Suriya and Jyotika Renew Wedding Vows... Jailer 2 Day 5 Worldwide Box Office Co... The Paradise: Nani’s Biggest Hit to De... Rajinikanth's 'Jailer 2' Sets New Box‑... Bengal BJP leaders clash with Adhikari...
20 Oct 2026•
ગુજરાતી मराठी ਪੰਜਾਬੀ বাংলা
Crime

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ ‎Tuesday, Oct 20, 2026 - 10:13 AM ।

✍️ Reporter: Shamsher Singh 🗓 20 Oct 2026, 10:30 AM 👁 21
Share: 💬 WhatsApp 📘 Facebook 𝕏 Post

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ ‎Tuesday, Oct 20, 2026 - 10:13 AM ।

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ
‎Tuesday, Oct 20, 2026 - 10:13 AM ।
‎
‎
‎ਚੰਡੀਗੜ੍ਹ (ਵੈੱਬ ਡੈਸਕ): ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇਗੀ। ਪੰਜਾਬ ਸਰਕਾਰ ਨੇ ਝੋਟੇ ਦੇ ਪਰਿਵਾਰ ਦੀ ਮੰਗ ਮੰਨਦਿਆਂ ਇਹ ਮਾਮਲਾ ਸੀ. ਬੀ. ਆਈ. ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
‎ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਉਹ ਨਸ਼ਿਆਂ ਖਿਲਾਫ਼ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਰ ਸਮੇਂ ਡੱਟ ਕੇ ਖੜ੍ਹੇ ਹਨ। ਇਸ ਲਈ ਉਹ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਹ ਕੇਸ CBI ਨੂੰ ਸੌਂਪ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ ਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।
📲Get App