🔥 ट्रेंडिंग Karnataka Implements New Guidelines fo... ग्राम पंचायत पारलिया में सरपंच पद की उ... पानीपत में टोल हटाने की अंतिम तिथि 31... India climbs global mobile internet sp... Free Bicycle Distribution Launched for... ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਤਿਉ...
22 अक्टू. 2026•
ગુજરાતી मराठी ਪੰਜਾਬੀ বাংলা
अपराध

ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (

✍️ रिपोर्टर: Shamsher Singh 🗓 22 अक्टू. 2026, 01:20 PM 👁 20
शेयर करें: 💬 WhatsApp 📘 Facebook 𝕏 Post

ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (

ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
‎Thursday, Oct 22, 2026।
‎ਮਾਨਸਾ - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਵੱਡਾ ਮੋੜ ਆਇਆ ਹੈ। ਇਸ ਦੌਰਾਨ ਪੋਸਟਮਾਰਟਮ ਸਬੰਧੀ ਬਿਆਨ ਦਿੰਦਿਆਂ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਪਹਿਲਾਂ ਇਹ ਫੈਸਲਾ ਅਸੀਂ ਲੈਣਾ ਸੀ, ਪਰ ਹੁਣ ਅਸੀਂ ਸੀਬੀਆਈ ਨੂੰ ਕਿਹਾ ਹੈ ਕਿ ਅਸੀਂ ਤੁਹਾਡਾ ਪੂਰਾ ਸਹਿਯੋਗ ਕਰਾਂਗੇ। ਪਰਵਿੰਦਰ ਝੋਟੇ ਦੇ ਪਿਤਾ ਨੇ ਪੋਸਟਮਾਰਟਮ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਪੋਸਟਮਾਰਟਮ ਸਬੰਧੀ ਅੰਤਿਮ ਫੈਸਲਾ ਮੋਰਚੇ 'ਚ ਪਹੁੰਚੇ ਸਮਰਥਕਾਂ, ਸੰਗਤ ਤੇ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਦੀ ਸਲਾਹ ਨਾਲ ਹੀ ਲਿਆ ਜਾਵੇਗਾ।
‎ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਬੱਚੇ ਦੀ ਨਸ਼ਿਆਂ ਕਾਰਨ ਮੌਤ ਹੁੰਦੀ ਹੈ ਤਾਂ ਉਹ ਆਪਣੇ ਪੋਤਿਆਂ ਨੂੰ ਲੈ ਕੇ ਉੱਥੇ ਪੁੱਜਣਗੇ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ 'ਤੇ ਕਾਇਮ ਹਾਂ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦਾ ਇੱਥੇ ਆਉਣ 'ਤੇ ਵਿਰੋਧ ਨਹੀਂ ਕਰਦੇ।
📲Get App