सरकारी योजना
ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ,

ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
Wednesday, Oct 14, 2026। (ਸ਼ਮਸ਼ੇਰ ਸਿੰਘ ਮਰਾੜ)
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ 'ਚ ਕਿਸ਼ਤੀ ਪਲਟਣ ਦੀ ਘਟਨਾ 'ਚ ਹੋਈਆਂ ਮੌਤਾਂ ਦਾ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰਾਹਤ ਫੰਡ 'ਚੋਂ 2 ਲੱਖ ਰੁਪਏ ਗੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਘਟਨਾ 'ਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਮਿਲਣਗੇ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ 'ਚ, ਸ਼੍ਰੀ ਮੋਦੀ ਨੇ ਕਿਹਾ, "ਬਿਹਾਰ ਦੇ ਵੈਸ਼ਾਲੀ 'ਚ ਕਿਸ਼ਤੀ ਪਲਟਣ ਦੀ ਘਟਨਾ 'ਚ ਲੋਕਾਂ ਦੀਆਂ ਮੌਤਾਂ ਬਹੁਤ ਦੁਖਦਾਈ ਹੈ। ਇਸ ਔਖੇ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪੀੜਤਾਂ ਦੇ ਪਰਿਵਾਰਾਂ ਨਾਲ ਹਨ। ਮੈਂ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।''