🔥 ट्रेंडिंग રાજકોટ કાલાવડ રોડ પર બુલેટ ડિવાઇડર સાથ... ਡੇਰਾਬੱਸਸੀ ਨੈਸ਼ਨਲ ਹਾਈਵੇਅ 'ਤੇ ਵੱਡੀ ਵਾਰਦਾ... ગીર સોમનાથ જિલ્લામાં, ઉના તાલુકાના નાં... सियांग परियोजना प्रदर्शन में हिंसा, के... अरुणाचल प्रदेश में भारत-चीन की सेनाओं... कश्मीर मैराथन: स्थानीय धावकों को वैश्व...
26 अक्टू. 2026•
ગુજરાતી मराठी ਪੰਜਾਬੀ বাংলা
सरकारी योजना

ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ

✍️ रिपोर्टर: Shamsher Singh 🗓 25 अक्टू. 2026, 05:30 PM 👁 19
शेयर करें: 💬 WhatsApp 📘 Facebook 𝕏 Post

ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ

ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ
‎Sunday, Oct 25, 2026 ।
‎ਨਵੀਂ ਦਿੱਲੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 24ਵੀਂ ਕਿਸ਼ਤ 30 ਅਕਤੂਬਰ ਨੂੰ ਜਾਰੀ ਕੀਤਾ ਜਾਵੇਗੀ । ਪੈਸੇ ਕਿਸਾਨਾਂ ਨੂੰ ਸਿੱਧਾ ਬੈਂਕ ਖਾਤਿਆਂ ਵਿਚ ਮਿਲਣਗੇ । ਖੇਤੀਬਾੜੀ ਮੰਤਰਾਲੇ ਨੇ ਪਹਿਲਾ ਹੀ 23 ਅਕਤੂਬਰ ਨੂੰ ਭੁਗਤਾਨ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਸੀ । ਜਿਹੜੇ ਕਿਸਾਨ ਇਸ ਰਾਸ਼ੀ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਨੂੰ ਕਿਸ਼ਤ ਜਾਰੀ ਹੋਣ ਤੋਂ ਪਹਿਲਾ ਆਪਣੀ ਜਾਣਕਾਰੀ ਚੈੱਕ ਕਰ ਲੈਣੀ ਚਾਹੀਦੀ ਹੈ ।
‎ਇਸ ਤਾਰੀਖ ਨੂੰ ਕਿਸ਼ਤ ਜਾਰੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਹਰੇਕ ਰਜ਼ਿਸਟਰਡ ਕਿਸਾਨ ਨੂੰ ਭੁਗਤਾਨ ਮਿਲ ਹੀ ਜਾਵੇਗਾ । ਅਧੂਰਾ e-KYC ਜਾ ਗਲਤ ਰਿਕਾਰਡ ਹੋਣ 'ਤੇ ਪੈਸੇ ਮਿਲਣ ਵਿਚ ਦੇਰੀ ਹੋ ਸਕਦੀ ਹੈ । ਆਧਾਰ ਲਿੰਕ ਹੋਣ ਜਾ ਜਮੀਨ ਦੇ ਤਸਦੀਕ ਵਿਚ ਦਿੱਕਤ ਹੋਣ 'ਤੇ ਵੀ ਭੁਗਤਾਨ ਪ੍ਰਭਾਵਿਤ ਹੋ ਸਕਦਾ ਹੈ । ਕਿਸਾਨਾਂ ਨੂੰ ਆਖਰੀ ਦਿਨ ਦਾ ਇੰਤਜ਼ਾਰ ਕਰਨ ਦੀ ਬਜਾਏ, ਇਹ ਸਮੱਸਿਆਵਾਂ ਨੂੰ ਪਹਿਲਾ ਹੀ ਠੀਕ ਕਰ ਲੈਣਾ ਚਾਹੀਦਾਹੈ। ਸ਼ਮਸ਼ੇਰ ਸਿੰਘ ਮਰਾੜ need 24news ਸੰਗਰੂਰ
📲Get App