🔥 ट्रेंडिंग सीताराम जी मंदिर में शरद पूर्णिमा पर ख... हिंडौन में प्रत्याशियों को 26 अक्टूबर... नादौती कॉलेज मे ं एनएसएस शिविरः स्टूडे... तिमावा की गोपाल गुफा में शरद पूर्णिमा... परिणीती चोपड़ा के प्रमुख किरदारों ने I... डायरेक्टर कुन्ल कोहली ने बांद्रा स्केट...
25 अक्टू. 2026•
ગુજરાતી मराठी ਪੰਜਾਬੀ বাংলা
ਸ੍ਰੀ ਮੁਕਤਸਰ ਸਾਹਿਬ: ਪਿੰਡ ਰਹੂੜਿਆਂਵਾਲੀ ਵਿਖੇ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ: ਪਿੰਡ ਰਹੂੜਿਆਂਵਾਲੀ ਵਿਖੇ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

✍️ रिपोर्टर: Paras Sharma 🗓 20 अग. 2026, 10:50 PM 👁 90
यहाँ देखें: ▶️ YouTube 📘 Facebook 📷 Instagram
शेयर करें: 💬 WhatsApp 📘 Facebook 𝕏 Post

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਇੱਕ ਦੁਖਦਾਈ ਘਟਨਾ ਉਪਰੰਤ ਸਥਾਨਕ ਆਗੂ ਰੋਜ਼ੀ ਬਰਕੰਦੀ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਾਂ ਨਾਲ ਇਸ ਔਖੀ ਘੜੀ ਵਿੱਚ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

ਉਨ੍ਹਾਂ ਨੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ।
📲Get App