🔥 TRENDING GQ India Unveils 10 New OTT Releases f... Official Trailer of 'Aakash Ganga' Rel... Manoj Bajpayee Shines in 'Gajab Raat',... IMA Calls for Review and Ban of Film '... Doddaballapura Residents Feel Mild Tre... Karnataka Wraps Up Hearings for 43.82...
24 Oct 2026•
ગુજરાતી मराठी ਪੰਜਾਬੀ বাংলা
ਡੇਰਾ ਬਾਬਾ ਜੈਮਲ ਸਿੰਘ ਬਿਆਸ ਵਿਖੇ ਹਜੂਰ ਜਸਦੀਪ ਸਿੰਘ ਗਿੱਲ ਦਾ ਰੂਹਾਨੀ ਸਤਸੰਗ ਸੁਣਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਲਈ ਪਹੁੰਚੀਆਂ ਲੱਖਾਂ ਸੰਗਤਾਂ
Religion

ਡੇਰਾ ਬਾਬਾ ਜੈਮਲ ਸਿੰਘ ਬਿਆਸ ਵਿਖੇ ਹਜੂਰ ਜਸਦੀਪ ਸਿੰਘ ਗਿੱਲ ਦਾ ਰੂਹਾਨੀ ਸਤਸੰਗ ਸੁਣਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਲਈ ਪਹੁੰਚੀਆਂ ਲੱਖਾਂ ਸੰਗਤਾਂ

✍️ Reporter: Tarlok Singh 🗓 07 Sep 2026, 03:08 PM 👁 101
Watch on: ▶️ YouTube
Share: 💬 WhatsApp 📘 Facebook 𝕏 Post

ਬੀਤੇ ਕੱਲ ਐਤਵਾਰ ਨੂੰ ਡੇਰਾ ਬਾਬਾ ਜੈਮਲ ਸਿੰਘ ਜੀ ਬਿਆਸ ਵਿਖੇ ਹਜੂਰ ਜਸਦੀਪ ਸਿੰਘ ਗਿੱਲ ਦਾ ਰੂਹਾਨੀ ਸਤਸੰਗ ਸੁਣਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਨ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਬਿਆਸ ਰੇਲਵੇ ਸਟੇਸ਼ਨ 'ਤੇ ਪਹੁੰਚੀਆਂ।

ਡੇਰਾ ਬਾਬਾ ਜੈਮਲ ਸਿੰਘ ਜੀ ਬਿਆਸ ਵਿਖੇ ਬੀਤੇ ਕੱਲ ਐਤਵਾਰ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇੱਥੇ ਹਜੂਰ ਜਸਦੀਪ ਸਿੰਘ ਗਿੱਲ ਜੀ ਦਾ ਰੂਹਾਨੀ ਸਤਸੰਗ ਸੁਣਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਨ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ।

ਸੰਗਤਾਂ ਦੀ ਆਮਦ ਕਾਰਨ ਰੇਲਵੇ ਸਟੇਸ਼ਨ ਬਿਆਸ ਵਿਖੇ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡੇਰਾ ਬਿਆਸ ਵਿਖੇ ਆਯੋਜਿਤ ਇਸ ਰੂਹਾਨੀ ਸਤਸੰਗ ਦੌਰਾਨ ਸੰਗਤਾਂ ਵਿੱਚ ਭਾਰੀ ਸ਼ਰਧਾ ਅਤੇ ਉਤਸ਼ਾਹ ਪਾਇਆ ਗਿਆ। ਹਜੂਰ ਜਸਦੀਪ ਸਿੰਘ ਗਿੱਲ ਜੀ ਦੇ ਵਿਚਾਰ ਸੁਣਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋਈਆਂ।
📲Get App