🔥 ट्रेंडिंग चावल की फसल पैक हुई, धान की कटाई पूर्ण रामेश के घर में चोरी, पुलिस ने जांच शु... દિવળી ચોક ના રાજા आँधी प्रदेश में स्ट्रीट वेंडर संघ ने ट... आँड्रिया मंत्री यादव ने विश्व रोगी दिव... एपी ईएएमसीईटी राउंड 3 सीट आवंटन 2026 आ...
17 सित. 2026
ગુજરાતી मराठी ਪੰਜਾਬੀ বাংলা
स्थानीय

ਬਟਾਲਾ ਵਿੱਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ ਬਣਾਈ ਮਾਤਾ ਸੁਲੱਖਣੀ ਯਾਦਗਾਰੀ ਗੇਟ ਦਾ ਉਦਘਾਟਨ

✍️ रिपोर्टर: Tarlok Singh 🗓 17 सित. 2026, 12:54 PM 👁 12
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਬਟਾਲਾ ਦੇ ਮੌਜੂਦਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪਰਧਾਨ ਨੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ ਬਣਾਈ ਮਾਤਾ ਸੁਲੱਖਣੀ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਵਧੀ।

ਬਟਾਲਾ ਵਿੱਚ ਬੀਤੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ ਬਣਵਾਏ ਗਏ ਮਾਤਾ ਸੁਲੱਖਣੀ ਯਾਦਗਾਰੀ ਗੇਟ ਦਾ ਉਦਘਾਟਨ ਬਟਾਲਾ ਦੇ ਮੌਜੂਦਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪਰਧਾਨ ਵੱਲੋਂ ਆਪਣੇ ਸਾਥੀਆਂ ਨਾਲ ਹਾਜਰ ਹੋ ਕੇ ਸ਼ਰਧਾ ਭਾਵਨਾ ਨਾਲ ਕੀਤਾ ਗਿਆ।

ਵਿਧਾਇਕ ਜੀ ਨੇ ਆਪਣੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਨੂੰ ਸੁੰਦਰ ਦਿੱਖ ਦੇਣ ਲਈ ਹੋਰ ਵੀ ਬਹੁਤ ਉਪਰਾਲੇ ਕੀਤੇ ਹਨ, ਜਿਵੇਂ ਸੜਕਾਂ ਦਾ ਨਿਰਮਾਣ, ਚੌਂਕਾਂ ਦਾ ਸੁੰਦਰੀਕਰਨ ਆਦਿ।

ਬਹੁਤ ਸਾਰੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਆਮ ਜਨਤਾ ਨੂੰ ਹੋਰ ਕੰਮ ਜਿਵੇਂ ਬੱਸ ਅੱਡਾ, ਰੇਲਵੇ ਸਟੇਸ਼ਨ, ਐਜੂਕੇਸ਼ਨ ਸੰਸਥਾਵਾਂ, ਇੰਡਸਟਰੀਅਲ ਗਰੋਥ ਆਦਿ ਦੀ ਡਿਵੈਲਪਮੈਂਟ ਦੀਆਂ ਸਹੂਲਤਾਂ ਮੁਹਈਆ ਕਰਵਾ ਕੇ ਨਿਵਾਜਿਆ ਜਾਵੇਗਾ।
📲Get App