ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ(ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ
यहाँ देखें:
▶️ YouTube
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਸੁਧਾਰ ਘਰ(ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ (___) – ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ 'ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ "ਗੈਂਗਸਟਰਾਂ 'ਤੇ ਵਾਰ" ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।