🔥 TRENDING Chief Minister vows swift action again... ANTF raids Jaipur uncover alleged Rs 1... सेवा संकल्प अभियान के तहत विकासखंड स्त... Over 5.47 Lakh Rural Households in Meg... Tripura to Start SIR-2026 Electoral Ro... Congress Alleges BJP-led Tripura Gover...
03 Oct 2026•
ગુજરાતી मराठी ਪੰਜਾਬੀ বাংলা
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ

ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ

✍️ Reporter: Paras Sharma 🗓 24 Sep 2026, 04:44 PM 👁 45
Watch on: ▶️ YouTube
Share: 💬 WhatsApp 📘 Facebook 𝕏 Post
–
ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਲਈ ਹਦਾਇਤਾਂ ਜਾਰੀ,
ਸ੍ਰੀ ਮੁਕਤਸਰ ਸਾਹਿਬ, 2026 – ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਜੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਐੱਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੁਲਿਸ ਨਾਲ ਲੋਕਾਂ ਦਾ ਤਾਲਮੇਲ ਨੂੰ ਹੋਰ ਮਜਬੂਤ ਬਣਾਉਣ ਦੇ ਮੰਤਵ ਨਾਲ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ।
📲Get App