🔥 TRENDING દેડીયાપાડાની સામરપાડા શાળામાં નિપુણ ગુ... Mumbai Police Detain Protester Imran K... Jaideep Ahlawat Replaces Akshaye Khann... Rajinikanth Calls Tamannaah the Missin... West Bengal Launches 112 Emergency Hel... West Bengal Assembly Elections: Voter...
11 Oct 2026•
ગુજરાતી मराठी ਪੰਜਾਬੀ বাংলা
Politics

ਅੱਜ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ ਪ੍ਰਗਟ ਸਿੰਘ

✍️ Reporter: Shamsher Singh 🗓 11 Oct 2026, 07:22 AM 👁 25
Watch on: ▶️ YouTube
Share: 💬 WhatsApp 📘 Facebook 𝕏 Post

ਅੱਜ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ ਪ੍ਰਗਟ ਸਿੰਘ

ਪਰਗਟ ਸਿੰਘ ਅੱਜ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ ,ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਣਗੇ। ਇਸ ਮੌਕੇ ਪਾਰਟੀ ਦੀ ਅਗਲੀ ਰਣਨੀਤੀ ਅਤੇ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਧਿਆਨ ਰਹਿਣ ਦੀ ਉਮੀਦ ਹੈ।
📲Get App