🔥 TRENDING Telegraph India Publishes Column "Frid... Gulshan Grover Says Rajiv Rai Gave Him... Rajasthan Police Nab 23-Year-Old Wante... Morgan Freeman’s Early TV Face‑off wit... Vishnu Revikumar's 'Hail Mary' posts 5... ମାଲକାନଗିରିରେ ବାଇପାସ୍ ରାସ୍ତା ଦାବି ଜୋରଦା...
29 Nov 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਤੇ ਭੜਕੀ ਭਾਜਪਾ

✍️ Reporter: Shamsher Singh 🗓 14 Oct 2026, 03:10 PM 👁 102
Watch on: ▶️ YouTube
Share: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਤੇ ਭੜਕੀ ਭਾਜਪਾ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਤੇ ਭੜਕੀ ਭਾਜਪਾ, ਫ਼ਰੀਦਕੋਟ 'ਚ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸੰਨੀ ਬਰਾੜ ਸਮੇਤ ਕਈ ਆਗੂ ਗ੍ਰਿਫ਼ਤਾਰ।need24-ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਫ਼ਰੀਦਕੋਟ ਦੇ ਘੰਟਾ ਘਰ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਜਦੋਂ ਪ੍ਰਦਰਸ਼ਨਕਾਰੀ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇਣ ਪਹੁੰਚੇ ਤਾਂ ਪੁਲਿਸ ਨੇ ਜ਼ਿਲ੍ਹਾ ਪ੍ਰਧਾਨ ਸੰਨੀ ਬਰਾੜ ਸਮੇਤ ਪਾਰਟੀ ਦੇ ਹੋਰ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।ਜਿਵੇਂ ਹੀ ਸੰਦੀਪ ਸਿੰਘ ਸੰਨੀ ਬਰਾੜ, ਜ਼ਿਲ੍ਹਾ ਜਨਰਲ ਸਕੱਤਰ ਗਗਨ ਸੇਠੀ, ਹਰਚਰਨ ਸਿੰਘ ਸੰਧੂ, ਡਾ. ਰਮਨਦੀਪ ਸਮੇਤ ਹੋਰ ਆਗੂ ਅਤੇ ਵਰਕਰ ਐੱਸਐੱਸਪੀ ਦਫ਼ਤਰ ਦੇ ਸਾਹਮਣੇ ਪਹੁੰਚੇ ਤਾਂ ਉੱਥੇ ਤਾਇਨਾਤ ਪੁਲਿਸ ਟੀਮ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
📲Get App