🔥 TRENDING Jailer 2 Box Office: Rajinikanth Starr... Andhra IAS Officer Booked for Attackin... गंगापुर सिटी से 25 अक्टूबर को निकलेगी... Sarada Foundation awards 18 scholarshi... Andhra Pradesh to set up 22 new dialys... Navy commissions INS Mangrol, new subm...
14 Oct 2026•
ગુજરાતી मराठी ਪੰਜਾਬੀ বাংলা
Defence

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

✍️ Reporter: Shamsher Singh 🗓 14 Oct 2026, 10:22 AM 👁 17
Watch on: ▶️ YouTube
Share: 💬 WhatsApp 📘 Facebook 𝕏 Post

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ
‎Wednesday, Oct 14, 2026।
‎ਚੰਡੀਗੜ੍ਹ (ਵੈਬ ਡੈਸਕ) : ਮੈਡ ਸੰਧੂ ਕਤਲ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਨੇ ਮੁੰਬਈ ਏਟੀਐਸ ਦੇ ਸਹਿਯੋਗ ਨਾਲ ਮੁੱਖ ਦੋਸ਼ੀ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਦੇ  ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਦੇ ਸਾਂਝੀ ਕੀਤੀ ਹੈ। ਇਸ ਸਬੰਧ ਵਿਚ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜੋਬਨਪ੍ਰੀਤ ਨੇ ਵਿਦੇਸ਼ਾਂ ਵਿੱਚ ਸਥਿਤ ਆਪਣੇ ਹੈਂਡਲਰਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਨੂੰ ਹਥਿਆਰ, ਫੰਡਿੰਗ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਿੱਚ ਭੂਮਿਕਾ ਨਿਭਾਈ।
📲Get App