🔥 ट्रेंडिंग સુરત જિલ્લામાં 18 ઓક્ટોબરે મતદાર યાદી... हरियाणा में रिक्त राशन डिपो लाइसेंस के... ભરતસિંહ જી. સોલંકીનું સન્માન, ચલથાણમાં... पांचू थाना क्षेत्र में अपहरण के मामले... സിവിൽ സർവ്വീസ് പരിശീലനത്തിന് തുടക്കമായ... સુરતના મઢીમાં શ્રી મઢી વિભાગ ખાંડ ઉદ્ય...
19 अक्टू. 2026•
ગુજરાતી मराठी ਪੰਜਾਬੀ বাংলা
राजनीति

ਮਸ਼ਹੂਰ ਬਾਲੀਵੁੱਡ ਗਾਇਕ ਦੇ ਪਿਤਾ ਨੇ ਫੜਿਆ ਕਾਂਗਰਸ ਦਾ ਪੱਲਾ

✍️ रिपोर्टर: Shamsher Singh 🗓 19 अक्टू. 2026, 07:16 PM 👁 22
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਮਸ਼ਹੂਰ ਬਾਲੀਵੁੱਡ ਗਾਇਕ ਦੇ ਪਿਤਾ ਨੇ ਫੜਿਆ ਕਾਂਗਰਸ ਦਾ ਪੱਲਾ

ਮਸ਼ਹੂਰ ਬਾਲੀਵੁੱਡ ਗਾਇਕ ਦੇ ਪਿਤਾ ਨੇ ਫੜਿਆ ਕਾਂਗਰਸ ਦਾ ਪੱਲਾ
‎Monday, Oct 19, 2026 ।
‎ਨਵੀਂ ਦਿੱਲੀ (ਏਜੰਸੀ)- ਉੱਤਰਾਖੰਡ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਰਾਮਸ਼ਰਨ ਨੌਟਿਆਲ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਨੌਟਿਆਲ ਨੇ ਕਾਂਗਰਸ ਦੀ ਉਤਰਾਖੰਡ ਇੰਚਾਰਜ ਕੁਮਾਰੀ ਸ਼ੈਲਜਾ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਗਣੇਸ਼ ਗੋਡਿਆਲ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਰਾਮਸ਼ਰਨ ਨੌਟਿਆਲ ਮਸ਼ਹੂਰ ਬਾਲੀਵੁੱਡ ਗਾਇਕ ਜੁਬਿਨ ਨੌਟਿਆਲ ਦੇ ਪਿਤਾ ਹਨ। ਨੌਟਿਆਲ ਪਹਿਲਾਂ ਵੀ ਕਾਂਗਰਸ ਪਾਰਟੀ ਵਿੱਚ ਸੇਵਾ ਨਿਭਾ ਚੁੱਕੇ ਹਨ। ਉਹ ਲਗਭਗ 12 ਸਾਲ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।
📲Get App