बिज़नेस
ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ

Friday, Oct 23, 2026 ।
ਗੁਰਦਾਸਪੁਰ(need24): ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਟਾਕੇ ਸਟੋਰ ਕਰਨ ਅਤੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ 3 ਨਵੰਬਰ ਨੂੰ ਸਬ-ਡਵੀਜ਼ਨ ਵਾਰ ਲੱਕੀ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਆਰਜ਼ੀ ਲਾਇਸੈਂਸ ਲੱਕੀ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 31 ਅਕਤੂਬਰ 2026 ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸੇਵਾ ਕੇਂਦਰਾਂ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ।