Jobs & Career
ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

Saturday, Oct 24, 2026।
ਵੈੱਬ ਡੈਸਕ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਲਰਕ ਦੇ 1270 ਅਹੁਦਿਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਿਆਂ ਦਾ ਵੇਰਵਾ
ਕਲਰਕ ਦੇ 1270 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਕ
ਉਮੀਦਵਾਰ 4 ਨਵੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਲਰਕ ਦੇ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੀਏ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ 10ਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਿਆ ਹੋਵੇ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਅਤੇ ਵੱਧ ਤੋਂ ਵੱਧ 37 ਸਾਲ ਹੋਣੀ ਚਾਹੀਦੀ ਹੈ। ਰਾਖਵਾਂਕਰਨ ਵਰਗ ਨੂੰ ਉਮਰ ਹੱਦ 'ਚ ਨਿਯਮ ਅਨੁਸਾਰ ਛੋਟ ਦਿੱਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।