🔥 TRENDING Large Religious Gathering Held at Dera... रेलवे का बड़ा आदेश: रात 11 से सुबह 5 ब... 🔥🪭 *6వ వార్డులో వైఎస్సార్‌సీపీ ప్రచార... হরিয়ানা নির্বাচনের পর ‘ভোট চুরি’ বিতর... दीपावली से पहले एक्शन मोड में रामगढ़ न... छत्तीसगढ़ में नर्सेस का आंदोलन तेज: ग्...
29 Oct 2026•
ગુજરાતી मराठी ਪੰਜਾਬੀ বাংলা
Crime

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ

✍️ Reporter: Shamsher Singh 🗓 29 Oct 2026, 01:43 PM 👁 11
Share: 💬 WhatsApp 📘 Facebook 𝕏 Post

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ

Thursday, Oct 29, 2026।
‎ਹੁਸ਼ਿਆਰਪੁਰ (ssਮਰਾੜ)- ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਧੂਤ ਕਲਾ 'ਚ ਇਕ ਪਿਤਾ ਨੇ ਆਪਣੀ 17 ਵਰ੍ਹਿਆਂ ਦੀ ਧੀ ਦਾ ਤੇਜ਼ਧਾਰ ਹਥਿਆਰ ਨਾਲ ਗਰਦਨ 'ਤੇ ਤਿੱਖੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਦੇ ਰੂਪ 'ਚ ਹੋਈ ਹੈ। ਵਾਰਦਾਤ ਤੋਂ ਬਾਅਦ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁੜੀ ਦਾ ਕਤਲ ਕਿਹੜੇ ਕਾਰਨਾਂ ਕਰਕੇ ਕੀਤਾ ਹੈ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।
📲Get App