🔥 TRENDING बोकारो की वंदना शर्मा ने 10 दिनों में... Cash Still Rules: India’s 10-Year Post... India’s Marginalized Voices Demand Acc... Modi’s Electoral Dominance: Why India’... Asia Society Releases New Paper on Sin... ICC Announces Nominees for Women's Pla...
06 Nov 2026•
ગુજરાતી मराठी ਪੰਜਾਬੀ বাংলা

ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦੀ ਕਸਮ ਖਾਧੀ ।

✍️ Reporter: Parkash singh 🗓 03 Nov 2026, 09:59 AM 👁 211
Share: 💬 WhatsApp 📘 Facebook 𝕏 Post
ਅੱਜ ਤਰਨ ਤਾਰਨ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀ: ਸਕੈ: ਸਕੂਲ ਦੇ ਵਿਦਿਆਰਥੀਆਂ ਗਰੀਨ ਦੀਵਾਲੀ ਮਨਾਉਣ ਦੀ ਕਸਮ ਖਾਧੀ ।
ਸਕੂਲ ਦੇ ਪ੍ਰਿੰਸੀਪਲ ਸ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ।ਉਨ੍ਹਾਂ ਦੱਸਿਆ ਕਿ ਸਾਨੂੰ ਹਰ ਇਕ ਨੂੰ ਇੱਕ ਇੱਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ ।ਉਨ੍ਹਾਂ ਨੇ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਤੋਂ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਇਸ ਟਾਇਮ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ ।
📲Get App