Politics
ਤਰਨ ਤਾਰਨ ਦੇ ਪਿੰਡ ਲਾਲੂਘੁਮਣ ਵਿਖੇ ਨਵੇਂ ਬਣੇ ਸਮਾਰਟ ਕਲਾਸ ਰੂਮ ਦਾ ਉਦਘਾਟਨ ।
ਤਰਨ ਤਾਰਨ ਦੇ ਪਿੰਡ ਲਾਲੂਘੁਮਣ ਵਿਖੇ ਸਕੂਲ ਵਿੱਚ ਬਣੇ ਨਵੇਂ ਸਮਾਰਟ ਕਲਾਸ ਰੂਮ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਚੇਅਰਪਰਸਨ ਮੈਡਮ ਰੁਪਿੰਦਰ ਕੌਰ ਸੰਧੂ ਨੇ ਕੀਤਾ ।
ਉਨ੍ਹਾਂ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਕੂਲ ਨੂੰ ਵਧੀਆ ਸਿੱਖਿਆ ਦੇ ਨਾਲ ਨਾਲ ਵਧੀਆ ਸਹੂਲਤਾਂ ਵੀ ਪ੍ਰਦਾਨ ਕਰ ਰਹੀ ਹੈ । ਜਿਸ ਨਾਲ ਪੰਜਾਬ ਦੇ ਸਕੂਲ ਪੂਰੇ ਭਾਰਤ ਵਿੱਚ ਪਹਿਲੇ ਨੰਬਰ ਤੇ ਹਨ ।ਉਨ੍ਹਾਂ ਕਿਹਾ ਕਿ ਹਰ ਵਰਗ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ।