Sports
ਨੌਜਵਾਨਾਂ ਨੂੰ ਕੀਤਾ ਖੇਡਾਂ ਵੱਲ ਪ੍ਰੇਰਿਤ ।
ਤਰਨ ਤਾਰਨ : ਅੱਜ ਸਰਦਾਰ ਰਾਜਬੀਰ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਫੁਟਬਾਲ ਕਮੇਟੀ ਜ਼ਿਲ੍ਹਾ ਤਰਨ ਤਾਰਨ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਹੋਇਆਂ ਕਿਹਾ ਕਿ ਸਾਰੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ ।
ਉਨ੍ਹਾਂ ਸੰਬੋਧਨ ਕਰਦਿਆਂ ਖਿਡਾਰੀਆਂ ਨੂੰ ਦੱਸਿਆ ਕਿ ਜਿੱਥੇ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੀਆਂ ਹਨ ਉੱਥੇ ਹੀ ਖਿਡਾਰੀ ਆਪਣੇ ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ ।
ਇਸ ਟਾਇਮ ਉਨ੍ਹਾਂ ਨਲ ਸਾਹਬੀਰ ਸਿੰਘ ਪਟਵਾਰੀ, ਜਗਜੀਤ ਸਿੰਘ ਜੌਹਲ ਡਾਇਰੈਕਟਰ ਮਿਲਕ ਪਲਾਂਟ ਵੇਰਕਾ, ਪ੍ਰਕਾਸ਼ ਸਿੰਘ, ਹਰਪ੍ਰੀਤ ਸਿੰਘ ਪੀਤਾ, ਜਤਿੰਦਰ ਸਿੰਘ, ਹਰਭਿੰਦਰ ਸਿੰਘ,ਜਗਜੀਵਨ ਸਿੰਘ ਫੌਜੀ ਆਦਿ ਹਾਜ਼ਰ ਸਨ ।