🔥 ट्रेंडिंग ਕੈਨੇਡਾ ਪੁਲਸ ਦੀ ਵੱਡੀ ਕਾਰਵਾਈ ; ਕਪਿਲ ਸ਼ਰਮ... करौली के पतरामपुरा ग्रामपंचायत में विं... Gumsuda parvar ki talash MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 202... સાણંદ માં ૬૭ સગર્ભા માતાઓ ને પોષણકીટ અ... ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭ...
07 नव. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ ਸਸਕਾਰ, ਤਿਆਰੀਆਂ ਸ਼ੁਰੂ

✍️ रिपोर्टर: Shamsher Singh 🗓 07 नव. 2026, 08:01 PM 👁 18
शेयर करें: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ ਸਸਕਾਰ, ਤਿਆਰੀਆਂ ਸ਼ੁਰੂ

ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ ਸਸਕਾਰ, ਤਿਆਰੀਆਂ ਸ਼ੁਰੂ
‎Friday, Nov 06, 2026 ।
‎ਮਾਨਸਾ : ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਪਰਵਿੰਦਰ ਝੋਟਾ ਦੇ ਸਸਕਾਰ ਭਲਕੇ 7 ਨਵੰਬਰ ਨੂੰ ਉਨ੍ਹਾਂ ਹੋਣ ਦੀ ਸੰਭਾਵਨਾ ਹੈ। ਪਰਵਿੰਦਰ ਦਾ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਹੀ ਕੀਤਾ ਜਾਵੇਗਾ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਸੂਤਰਾਂ ਤੋਂ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀਜੀਆਈ ਵਿਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਦੀ ਇੱਛਾ ਅਨੁਸਾਰ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਕੀਤਾ ਜਾਵੇਗਾ।
‎ਫਿਲਹਾਲ ਅੰਤਿਮ ਸਸਕਾਰ ਦੀਆਂ ਤਿਆਰੀਆਂ ਸਬੰਧੀ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੰਤਿਮ ਸਸਕਾਰ ਦੇ ਸਮੇਂ ਬਾਰੇ ਅਧਿਕਾਰਤ ਜਾਣਕਾਰੀ ਪੋਸਟਮਾਰਟਮ ਤੋਂ ਬਾਅਦ ਦਿੱਤੀ ਜਾਵੇਗੀ।
📲Get App