ਜਪ੍ਹਉ ਜਿਨ੍ਰ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਊ ॥੬॥
ਤਰਨ ਤਾਰਨ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਚੌਦੇ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ਤੇ ਇਲਾਕੇ ਅਤੇ ਦੂਰ-ਦੁਰਾਡੇ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ।
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਪ੍ਰਮਾਤਮਾ ਸਰਬੱਤ ਦਾ ਭਲਾ ਕਰੇ ।