🔥 TRENDING मंडला‑निवास मार्ग पर बकौरी घाट के पास... ମଧୁବାବୁ ପେନ୍ସନ୍ ଯୋଜନାରେ ୩,୮୦୩ ନୂତନ ହିତ... ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ... New Flowering Plant Species Discovered... Two dead as fire razes 20 homes near C... MHA transfers IAS officer from Jammu &...
12 Nov 2026•
ગુજરાતી मराठी ਪੰਜਾਬੀ বাংলা
Politics

ਬੀਬੀ ਜਗੀਰ ਕੌਰ ਦੀ ਅਕਾਲੀ ਦਲ ''ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ ''ਚ ਮੀਟਿੰਗ

✍️ Reporter: Shamsher Singh 🗓 12 Nov 2026, 09:54 PM 👁 10
Share: 💬 WhatsApp 📘 Facebook 𝕏 Post

ਬੀਬੀ ਜਗੀਰ ਕੌਰ ਦੀ ਅਕਾਲੀ ਦਲ ''ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ ''ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ ''ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ ''ਚ ਮੀਟਿੰਗ
‎Thursday, Nov 12, 2026।
‎ਬੇਗੋਵਾਲ ( ssm) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 13 ਨਵੰਬਰ ਦੀ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੀ ਰਿਹਾਇਸ਼ ਦੀ ਫੇਰੀ ਮੁਲਤਵੀ ਹੋ ਗਈ ਹੈ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਦੇ ਅਕਾਲੀ ਦਲ ਵਿਚ ਵਾਪਸੀ ਦਾ ਪ੍ਰੋਗਰਾਮ ਫਿਲਹਾਲ ਕੁਝ ਦਿਨਾਂ ਲਈ ਟਲ ਗਿਆ ਹੈ। ਇਸ ਬਾਰੇ ਜਾਣਕਾਰੀ ਬੀਬੀ ਜਗੀਰ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਜ਼ਰੂਰੀ ਸੂਚਨਾ ਹੈ, ਆਪ ਸਭ ਨੂੰ ਨਿਮਰਤਾ ਸਹਿਤ ਦੱਸਿਆ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਬੇਗੋਵਾਲ ਵਿਖੇ ਪਹੁੰਚਣਾ ਸੀ। ਹੁਣ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿਖੇ ਮੀਟਿੰਗਾਂ ਦੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਅੱਗੇ ਕੀਤਾ ਜਾਂਦਾ ਹੈ। ਅਗਲੇ ਪ੍ਰੋਗਰਾਮ ਦੀ ਤਾਰੀਖ਼ ਬਾਰੇ ਆਪ ਸਭ ਨੂੰ ਜਲਦੀ ਹੀ ਸੂਚਿਤ ਕੀਤਾ ਜਾਵੇਗਾ।
📲Get App