🔥 TRENDING Girish Mahajan backs Mundhe’s move, wa... പ്രകാശനം ചെയ്തു. ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇ... കേരള പോലീസ് അക്കാദമിയിൽ 32 ബി ബാച്ച് സ... સાબરકાંઠા એસ.ઓ.જી. પોલીસની ૨ દિવસમાં ₹... मोतिहारी में दो युवकों की चोट के साथ ब...
17 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

✍️ Reporter: Shamsher Singh 🗓 17 Nov 2026, 08:12 PM 👁 18
Share: 💬 WhatsApp 📘 Facebook 𝕏 Post

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ ''ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
‎Tuesday, Nov 17, 2026 ।
‎
‎ਲੁਧਿਆਣਾ/ਚੰਡੀਗੜ੍ਹ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹਿਮ ਨਿਯੁਕਤੀ ਕਰਦਿਆਂ ਲੁਧਿਆਣਾ ਦੇ ਰਹਿਣ ਵਾਲੇ ਜੌਨ ਮਸੀਹ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੇ ਜੌਨ ਮਸੀਹ ਨੂੰ ਪੰਜਾਬ ਭਾਜਪਾ ਘੱਟ ਗਿਣਤੀ ਮੋਰਚੇ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।
‎
‎ਇਸ ਨਿਯੁਕਤੀ ਨੂੰ ਪੰਜਾਬ 'ਚ ਭਾਜਪਾ ਵੱਲੋਂ ਘੱਟ ਗਿਣਤੀ ਭਾਈਚਾਰੇ ਤੱਕ ਆਪਣੀ ਪਹੁੰਚ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬੇ 'ਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਹੈ।
‎ਭਾਜਪਾ ਦੀ ਇਸ ਨਿਯੁਕਤੀ ਨੂੰ ਆਗਾਮੀ ਚੋਣਾਂ ਲਈ ਸਿਆਸੀ ਅਤੇ ਸੰਗਠਨਾਤਮਕ ਤਿਆਰੀਆਂ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।
📲Get App