ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
यहाँ देखें:
▶️ YouTube
ਤਰਨ ਤਾਰਨ:20 ਨਵੰਬਰ (ਪ੍ਰਕਾਸ਼ ਸਿੰਘ)
ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ, ਸ. ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਅਤੇ ਚੁਣੇ ਗਏ ਸਾਰੇ ਅੰਤ੍ਰਿੰਗ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈਆਂ।