🔥 ट्रेंडिंग गुजरात ने निजी वाहनों के लिए टोल प्लाज... सुप्रीम कोर्ट ने कर्नाटक के बाइक टैक्स... అదిలాబాద్ ప్రజావాణిలో ఓ వ్యక్తి ఆత్మహత... कॉलर और बेंगलुरु में कल बारिश की संभाव... कर्नाटक में सभी स्कूलों व पीयू कॉलेजों... माउंट आबू में लगातार दूसरा दिन 0°C, रा...
23 नव. 2026•
ગુજરાતી मराठी ਪੰਜਾਬੀ বাংলা
मनोरंजन

ਪੰਜਾਬ ਦੀ ''ਨੂੰਹ'' ਬਣੇਗੀ ਸਾਰਾ ਤੇਂਦੁਲਕਰ ! ਸ਼ੁੱਭਮਨ ਨਹੀਂ, ਇਸ ਦਿੱਗਜ ਪਰਿਵਾਰ ਨਾਲ ਜੁੜ ਰਿਹੈ ਨਾਂ

✍️ रिपोर्टर: Shamsher Singh 🗓 23 नव. 2026, 01:48 PM 👁 20
शेयर करें: 💬 WhatsApp 📘 Facebook 𝕏 Post

ਪੰਜਾਬ ਦੀ ''ਨੂੰਹ'' ਬਣੇਗੀ ਸਾਰਾ ਤੇਂਦੁਲਕਰ ! ਸ਼ੁੱਭਮਨ ਨਹੀਂ, ਇਸ ਦਿੱਗਜ ਪਰਿਵਾਰ ਨਾਲ ਜੁੜ ਰਿਹੈ ਨਾਂ

ਪੰਜਾਬ ਦੀ ''ਨੂੰਹ'' ਬਣੇਗੀ ਸਾਰਾ ਤੇਂਦੁਲਕਰ ! ਸ਼ੁੱਭਮਨ ਨਹੀਂ, ਇਸ ਦਿੱਗਜ ਪਰਿਵਾਰ ਨਾਲ ਜੁੜ ਰਿਹੈ ਨਾਂ
‎Monday, Nov 23, 2026 ।
‎ਮੁੰਬਈ (ਏਜੰਸੀ) - ਸੋਸ਼ਲ ਮੀਡੀਆ 'ਤੇ ਅਜਿਹੀਆਂ ਅਫਵਾਹਾਂ ਚੱਲ ਰਹੀਆਂ ਹਨ ਕਿ ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਸਾਲ 2027 ਵਿੱਚ ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਸਾਹਨੇਆਲ ਨਾਲ ਸਬੰਧ ਰੱਖਣ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਬੇਟੇ ਨਾਲ ਵਿਆਹ ਕਰਨ ਜਾ ਰਹੀ ਹੈ। ਪਰ ਸੂਤਰਾਂ ਨੇ ਇਨ੍ਹਾਂ ਅਟਕਲਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਕਿਹਾ, "ਇਨ੍ਹਾਂ ਦਾਅਵਿਆਂ ਵਿੱਚ ਕੋਈ ਸੱਚਾਈ ਨਹੀਂ ਹੈ, ਅਤੇ ਤੇਂਦੁਲਕਰ ਪਰਿਵਾਰ ਵੱਲੋਂ ਅਜਿਹੀ ਕੋਈ ਘੋਸ਼ਣਾ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ।"
📲Get App