🔥 ट्रेंडिंग तलावड़ा में दलित अधिकार केंद्र ने सरका... ಟಿ20 ಕ್ರಿಕೆಟ್‌ನಲ್ಲಿ ಪ್ರಿಯಾಂಶ್ ಆರ್ಯ 100... ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡ... बिलासपुर में गुरु नानक देव जी की 557 ज... ਸਿਆਸਤ ''ਚ ਐਂਟਰੀ ਕਰਨ ਜਾ ਰਹੀ ਅਦਾਕਾਰਾ ਤ੍ਰ... ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ...
24 नव. 2026•
ગુજરાતી मराठी ਪੰਜਾਬੀ বাংলা
राजनीति

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- ''ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ''

✍️ रिपोर्टर: Shamsher Singh 🗓 24 नव. 2026, 05:06 PM 👁 27
शेयर करें: 💬 WhatsApp 📘 Facebook 𝕏 Post

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- ''ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ''

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- ''ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ''
‎Tuesday, Nov 24, 2026।
‎ਨਵੀਂ ਦਿੱਲੀ/ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋ ਗਿਆ ਹੈ। ਇਸ ਮੌਕੇ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਕੋਈ ਸਿਆਸੀ ਗੱਠਜੋੜ ਨਹੀਂ, ਸਗੋਂ ਇਹ ਲੋਕ-ਪੱਖੀ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਕਹਿੰਦੇ ਸਨ ਕਿ ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਹੈ। 
‎ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਤੇ ਇਹ ਕੰਮ ਡਬਲ ਇੰਜਣ ਸਰਕਾਰ ਹੀ ਕਰ ਸਕਦੀ ਹੈ। ਸਾਡਾ ਮਿਸ਼ਨ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਪੰਜਾਬ ਆਉਣਗੇ ਤੇ ਮੋਗਾ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।
📲Get App