🔥 TRENDING घातक टक्कर: गाड़ी ने घज़ियाबाद के NH 2... Supreme Court records judgment in Uman... Madhya Pradesh High Court Summons Kanh... Police seize 17,390 bottles of illegal... STF Recovers 102 Cartridges and a Pist... Madhya Pradesh High Court Upholds Sent...
24 Nov 2026•
ગુજરાતી मराठी ਪੰਜਾਬੀ বাংলা
Politics

ਅਕਾਲੀ-ਭਾਜਪਾ ਗਠਜੋੜ ਦੌਰਾਨ ਕਿਸਾਨਾਂ ਦੇ ਮਸਲਿਆਂ ''ਤੇ ਬੋਲੇ ਸੁਖਬੀਰ ਬਾਦਲ

✍️ Reporter: Shamsher Singh 🗓 24 Nov 2026, 04:55 PM 👁 20
Share: 💬 WhatsApp 📘 Facebook 𝕏 Post

ਅਕਾਲੀ-ਭਾਜਪਾ ਗਠਜੋੜ ਦੌਰਾਨ ਕਿਸਾਨਾਂ ਦੇ ਮਸਲਿਆਂ ''ਤੇ ਬੋਲੇ ਸੁਖਬੀਰ ਬਾਦਲ

ਅਕਾਲੀ-ਭਾਜਪਾ ਗਠਜੋੜ ਦੌਰਾਨ ਕਿਸਾਨਾਂ ਦੇ ਮਸਲਿਆਂ ''ਤੇ ਬੋਲੇ ਸੁਖਬੀਰ ਬਾਦਲ
‎Tuesday, Nov 24, 2026 ।
‎
‎
‎ਨੈਸ਼ਨਲ ਡੈਸਕ : ਅਕਾਲੀ ਦਲ ਅਤੇ ਭਾਜਪਾ ਦਾ 6 ਸਾਲ ਬਾਅਦ ਮੁੜ ਗਠਜੋੜ ਹੋ ਗਿਆ ਹੈ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੀ ਵੱਡੇ ਭਰਾ ਦੇ ਭੂਮਿਕਾ ਵਿੱਚ ਹੋਵੇਗਾ ਅਤੇ ਸੁਭਾਵਕ ਹੈ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਚਿਹਰੇ ਵਿਚ ਹੋਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਹੋਣਗੇ।
‎ਇਸ ਦੌਰਾਨ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਜਿੰਨੇ ਵੀ ਮੁੱਦੇ ਹਨ, ਉਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨਾਲ ਵਿਸ਼ੇਸ਼ ਗੱਲਬਾਤ ਕੀਤੀ ਹੈ। ਉਨ੍ਹਾ ਨੇ ਭਰੋਸਾ ਦਿੱਤਾ ਹੈ ਕਿ ਸਾਰੇ ਮੁੱਦਿਆਂ ਨੂੰ ਬੈਠ ਕੇ ਹੱਲ ਕਰਾਂਗੇ।
📲Get App